ਕੇਂਦਰੀ ਬਜਟ 1 ਫਰਵਰੀ ਨੂੰ ਕੀਤਾ ਜਾ ਸਕਦਾ ਹੈ ਪੇਸ਼, ਜਾਣੋ, ਕੀ-ਕੀ ਨੇ ਮੰਗਾਂ!

ਏਜੰਸੀ

ਖ਼ਬਰਾਂ, ਵਪਾਰ

ਵਿੱਤੀ ਵਿਭਾਗ ਦੇ ਸੂਤਰਾਂ ਦੇ ਹਵਾਲੇ ਤੋਂ ਮੀਡੀਆ ਰਿਪੋਰਟਸ ਵਿਚ ਅਜਿਹਾ ਕਿਹਾ ਜਾ ਰਿਹਾ ਹੈ

Budget 2020 February 1 economic survey on january 31

ਨਵੀਂ ਦਿੱਲੀ: ਕੇਂਦਰੀ ਬਜਟ (2020-21) ਇਕ ਫਰਵਰੀ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਇਸ ਹਿਸਾਬ ਨਾਲ ਆਰਥਿਕ ਸਰਵੇ 31  ਜਨਵਰੀ ਨੂੰ ਆਵੇਗਾ। ਵਿੱਤੀ ਵਿਭਾਗ ਦੇ ਸੂਤਰਾਂ ਦੇ ਹਵਾਲੇ ਤੋਂ ਮੀਡੀਆ ਰਿਪੋਰਟਸ ਵਿਚ ਅਜਿਹਾ ਕਿਹਾ ਜਾ ਰਿਹਾ ਹੈ। ਇਕ ਫਰਵਰੀ ਨੂੰ ਸ਼ਨੀਵਾਰ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।