ਨੋਟਬੰਦੀ ਤੋਂ ਬਾਅਦ ਜਮ੍ਹਾਂ ਪੈਸਾ ਕਾਲਾ ਜਾਂ ਚਿੱਟਾ, ਆਰਬੀਆਈ ਤੇ ਆਮਦਨ ਕਰ ਵਿਭਾਗ ਤੈਅ ਕਰਨ : ਨਾਇਡੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਵਪਾਰ

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਰਿਜ਼ਰਵ ਬੈਂਕ ਅਤੇ ਆਮਦਨ ਕਰ ਵਿਭਾਗ ਨੂੰ ਜਲਦੀ ਇਹ ਤੈਅ ਕਰਨਾ ਚਾਹੀਦਾ ਹੈ ਕਿ ਨੋਟਬੰਦੀ ਤੋਂ ਬਾਅਦ...

Venkaiah Naidu Vice President

ਨਵੀਂ ਦਿੱਲੀ : ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਕਿਹਾ ਕਿ ਰਿਜ਼ਰਵ ਬੈਂਕ ਅਤੇ ਆਮਦਨ ਕਰ ਵਿਭਾਗ ਨੂੰ ਜਲਦੀ ਇਹ ਤੈਅ ਕਰਨਾ ਚਾਹੀਦਾ ਹੈ ਕਿ ਨੋਟਬੰਦੀ ਤੋਂ ਬਾਅਦ ਬੈਂਕਾਂ ਵਿਚ ਜਮ੍ਹਾਂ ਕਰਵਾਇਆ ਗਿਆ ਧਨ ਕਾਲਾ ਸੀ ਜਾਂ ਸਫ਼ੈਦ। ਉਨ੍ਹਾਂ ਕਿਹਾ ਕਿ ਅਜਿਹਾ ਹੋਣ 'ਤੇ ਹੀ ਇਸ ਸੁਧਾਰ ਦੀ ਭਰੋਸੇਯੋਗਤਾ ਕਾਇਮ ਰਹਿ ਸਕੇਗੀ। 

Related Stories