Operation Sindoor : ਲਾਂਸ ਨਾਇਕ ਦਿਨੇਸ਼ ਕੁਮਾਰ ਦੀ ਕੁਰਬਾਨੀ ਨੂੰ ਫ਼ੌਜ ਨੇ ਕੀਤਾ ਸਲੂਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Operation Sindoor : ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਸਮੇਤ ਪੂਰੀ ਫ਼ੌਜ ਨੇ ਦਿੱਤੀ ਸ਼ਰਧਾਂਜਲੀ 

ਲਾਂਸ ਨਾਇਕ ਦਿਨੇਸ਼ ਕੁਮਾਰ

Operation Sindoor News in Punjabi : ਭਾਰਤ ਪਾਕਿਸਤਾਨ ਦੇ ਤਣਾਅ ਵਿਚਕਾਰ 7 ਮਈ ਨੂੰ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਹੋਈ ਸੀ । ਇਸ ਸਬੰਧੀ ‘‘ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਭਾਰਤੀ ਫੌਜ ਦੇ ਸਾਰੇ ਰੈਂਕ ਲਾਂਸ ਨਾਇਕ ਦਿਨੇਸ਼ ਕੁਮਾਰ ਦੇ ਸਰਵਉੱਚ ਬਲੀਦਾਨ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ 7 ਮਈ ਨੂੰ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਦੁਆਰਾ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।’’

 (For more news apart from  Army salutes the sacrifice of Lance Naik Dinesh Kumar News in Punjabi, stay tuned to Rozana Spokesman)