Chandigarh News : ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News : ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼

file photo

Chandigarh News in Punjabi :  ਚੰਡੀਗੜ੍ਹ ਪ੍ਰਸ਼ਾਸਨ ਨੇ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਕਈ ਅਹਿਮ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰੀ ਵਿਦਿਆਲਿਆ ਸਕੂਲ 10 ਮਈ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਏਅਰ ਫ਼ੋਰਸ ਸਟੇਸ਼ਨ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਸਾਰੇ ਸਕੂਲਾਂ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਜਾਰੀ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲਾਂ ਨੇ ਵੀ ਸਰਕੂਲਰ ਜਾਰੀ ਕੀਤੇ ਗਏ ਹਨ ਅਤੇ ਮਾਪਿਆਂ ਲਈ ਆਦੇਸ਼ ਜਾਰੀ ਕੀਤੇ ਗਏ ਹਨ ਉਹ ਆਪਣੇ ਬੱਚਿਆਂ ਨੂੰ ਖ਼ੁਦ ਸਕੂਲ ’ਚੋਂ ਲੈ ਕੇ ਜਾਣ।  

 (For more news apart from Kendriya Vidyalaya schools announced to remain closed till May 10 News in Punjabi, stay tuned to Rozana Spokesman)