Chandigarh News : ਭਲਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ ਹੋਵੇਗੀ ਛੁੱਟੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

Chandigarh News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਐਲਾਨ

File photo

Chandigarh News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਨੇ ਭਲਕੇ 16 ਅਗਸਤ ਦਿਨ ਸ਼ੁੱਕਰਵਾਰ ਨੂੰ  ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆ  ’ਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ। 

(For more news apart from Tomorrow there will be holiday in all government and private schools of Chandigarh News in Punjabi, stay tuned to Rozana Spokesman)