ਮਰਹੂਮ ਪੰਜਾਬੀ ਗਾਇਕ ਮੂਸੇਵਾਲਾ ਦਾ ਨਵਾਂ ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

ਗੀਤ 'LOCK' 23 ਜਨਵਰੀ ਨੂੰ ਹੋਵੇਗਾ ਰਿਲੀਜ਼

Late Punjabi singer Moosewala's new song 'LOCK' to be released on February 23

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਮੂਸੇਵਾਲਾ ਦਾ ਨਵਾਂ ਗੀਤ ਆ ਰਿਹਾ ਹੈ। ਗੀਤ ਦਾ ਪੋਸਟਰ ਰਿਲੀਜ਼ ਹੋ ਚੁੱਕਿਐ। ਨਵਾਂ ਗੀਤ 'LOCK' 23 ਜਨਵਰੀ ਨੂੰ ਰਿਲੀਜ਼ ਹੋਵੇਗਾ