ਰਿਸ਼ਵਤਖੋਰੀ ਦੇ ਮਾਮਲੇ ’ਚ ਸਾਬਕਾ Hockey Player ਕ੍ਰਿਸ਼ਨੂੰ ਗ੍ਰਿਫ਼ਤਾਰ
ਸੀ.ਬੀ.ਆਈ. ਨੇ ਡੀ.ਆਈ.ਜੀ. ਹਰਚਰਨ ਭੁੱਲਰ ਨਾਲ ਕੀਤਾ ਗ੍ਰਿਫ਼ਤਾਰ
Former Hockey Player Krishanu Arrested in Bribery Case Latest News in Punjabi
Former Hockey Player Krishanu Arrested in Bribery Case Latest News in Punjabi ਚੰਡੀਗੜ੍ਹ : ਰਿਸ਼ਵਤਖੋਰੀ ਦੇ ਮਾਮਲੇ ’ਚ ਸਾਬਕਾ ਹਾਕੀ ਖ਼ਿਡਾਰੀ ਕ੍ਰਿਸ਼ਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ.ਬੀ.ਆਈ. ਵਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਬਾਅਦ ਦੁਪਹਿਰ ਕ੍ਰਿਸ਼ਨੂੰ ਤੇ ਡੀ.ਆਈ.ਜੀ. ਭੁੱਲਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਬੀਤੀ ਰਾਤ ਡੀ.ਆਈ. ਜੀ. ਦੇ ਘਰ ਤੋਂ ਰਿਸ਼ਵਤਖੋਰੀ ਮਾਮਲੇ ਵਿਚ 7 ਕਰੋੜ ਦੇ ਕਰੀਬ ਨਕਦੀ ਬਰਾਮਦ ਹੋਈ ਸੀ।
(For more news apart from Former Hockey Player Krishanu Arrested in Bribery Case Latest News in Punjabi stay tuned to Rozana Spokesman.)