Chandigarh News: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਚੰਡੀਗੜ੍ਹ

29 ਜਨਵਰੀ ਤੋਂ ਬਾਅਦ ਚੋਣ ਕਰਵਾਉਣ ਦਾ ਹੁਕਮ

Chandigarh News: Chandigarh Mayor's election postponed

;ਚੰਡੀਗੜ੍ਹ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ ਹੋ ਗਈ ਹੈ। ਹੁਣ 29 ਜਨਵਰੀ ਤੋਂ ਬਾਅਦ ਹੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦੇਈਏ ਕਿ 24 ਜਨਵਰੀ ਨੂੰ ਨਵਾਂ ਮੇਅਰ ਚੁਣਿਆ ਗਿਆ ਹੈ