Chandigarh News : ਪੰਜਾਬ ਦੇ 5 IPS ਅਧਿਕਾਰੀਆਂ ਦੇ ਹੋਏ ਤਬਾਦਲੇ
Chandigarh News : ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ
file photo
Chandigarh News : ਪੰਜਾਬ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਤਹਿਤ ਪੰਜਾਬ ਦੇ 5 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।