ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਹਰੀ ਝੰਡੀ, ਨੋਟੀਫਿਕੇਸ਼ਨ ਹੋਇਆ ਜਾਰੀ
ਉਪ-ਰਾਸ਼ਟਰਪਤੀ ਨੇ ਸੈਨੇਟ ਚੋਣਾਂ ਨੂੰ ਦਿੱਤੀ ਮਨਜ਼ੂਰੀ, ਸਤੰਬਰ-ਅਕਤੂਬਰ 2026 ’ਚ ਹੋਣਗੀਆਂ ਚੋਣਾਂ
Panjab University Senate elections given green signal, notification issued
ਚੰਡੀਗੜ੍ਹ : ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਸਾਲ 2026 ਦੇ ਸਤੰਬਰ-ਅਕਤੂਬਰ ਮਹੀਨੇ ਵਿੱਚ ਚੋਣਾਂ ਹੋਣਗੀਆਂ।