PU name change Case : ਪੀ.ਯੂ. ਦਾ ਨਾਂਅ ਬਦਲਣ ਦੀ ਮੰਗ, ਪ੍ਰਧਾਨ ਅਨੁਰਾਗ ਦਲਾਲ ਨੇ ਵਾਪਸ ਲਿਆ ਪੱਤਰ

ਏਜੰਸੀ

ਖ਼ਬਰਾਂ, ਚੰਡੀਗੜ੍ਹ

PU name change Case : ਫ਼ੋਨ ’ਤੇ ਗੱਲਬਾਤ ਕਰਦਿਆਂ ਦਿਤੀ ਜਾਣਕਾਰੀ 

Demand to change the name of PU, President Anurag Dalal withdraws the letter Latest News in Punjabi

Demand to change the name of PU, President Anurag Dalal withdraws the letter Latest News in Punjabi : ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਨੁਰਾਗ ਦਲਾਲ ਵਲੋਂ ਵਾਈਸ ਚਾਂਸਲਰ ਨੂੰ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਦੀ ਮੰਗ ਕੀਤੀ ਸੀ ਪਰ ਹੁਣ ਉਹ ਵਿਰੋਧ ਤੋਂ ਬਾਅਦ ਅਪਣਾ ਫ਼ੈਸਲਾ ਬਦਲ ਰਹੇ ਹਨ, ਜਿਸ ਵਿਚ ਅਨੁਰਾਗ ਦਲਾਲ ਨੇ ਫ਼ੋਨ ’ਤੇ ਗੱਲਬਾਤ ਕਰਦਿਆਂ ਦਸਿਆ ਕਿ ਉਹ ਅਪਣਾ ਪੱਖ ਵਾਪਸ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ’ਚ ਸੱਥ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ।