Haryana Earthquake News: ਤੜਕਸਾਰ ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਹਰਿਆਣਾ

ਏਜੰਸੀ

ਖ਼ਬਰਾਂ, ਹਰਿਆਣਾ

ਰਿਕਟਰ ਪੈਮਾਨੇ ਉੱਤੇ ਮਾਪੀ ਗਈ 3.2 ਤੀਬਰਤਾ

Haryana Earthquake News

Haryana Earthquake News: ਹਰਿਆਣਾ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ 6 ਵਜੇ ਫਰੀਦਾਬਾਦ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਫਰੀਦਾਬਾਦ ਵਿੱਚ ਸਤ੍ਹਾ ਤੋਂ 5 ਕਿਲੋਮੀਟਰ ਡੂੰਘਾਈ ਵਿੱਚ ਸੀ।