Haryana News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
Haryana News : ਇਸ ਔਖੇ ਸਮੇਂ ’ਚ ਪੰਜਾਬ ਦੇ ਨਾਲ ਖੜ੍ਹੀ ਹੈ ਹਰਿਆਣਾ ਸਰਕਾਰ, ਹਰ ਤਰ੍ਹਾਂ ਦੀ ਮਦਦ ਲਈ ਹਰਿਆਣਾ ਸਰਕਾਰ ਤਿਆਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਚਿੱਠੀ
Haryana News in Punjabi : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ’ਚ ਕਿਹਾ ਹੈ ਕਿ ਹੜ੍ਹ ਦੇ ਇਨ੍ਹਾਂ ਹਾਲਾਤਾਂ ਵਿੱਚ ਹਰਿਆਣਾ ਸਰਕਾਰ ਪੰਜਾਬ ਦੀ ਹਰ ਸੰਭਵ ਮਦਦ ਲਈ ਖੜ੍ਹੀ ਹੈ। ਜੇਕਰ ਆਪ ਜੀ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਸਮੱਗਰੀ ਬਚਾਅ ਦਲ ਹੈਲਥ ਫੈਸਲਿਟੀ ਅਤੇ ਹੋਰ ਸੁਵਿਧਾਵਾਂ ਦੀ ਲੋੜ ਹੈ ਤੇ ਸਾਨੂੰ ਦੱਸੋ ਅਸੀਂ ਹਰ ਤਰ੍ਹਾਂ ਦੀ ਸੰਭਵ ਮਦਦ ਕਰਾਂਗੇ।
(For more news apart from Haryana Chief Minister Naib Saini wrote a letter Punjab Chief Minister Bhagwant Mann News in Punjabi, stay tuned to Rozana Spokesman)