ਹਰਿਆਣਾ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਕੀਤੀ ਮੀਟਿੰਗ
ਬੈਠਕ ਨੱਢਾ ਵਲੋਂ ਹਰਿਆਣਾ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਕੁੱਝ ਘੰਟਿਆਂ ਦੇ ਅੰਦਰ ਹੋਈ
Haryana News: ਗਰਮੀਆਂ ਕਰਕੇ ਪਹਾੜਾਂ ਵਿਚ ਘੁੰਮਣ ਗਏ ਤਿੰਨ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਮੌਤ
Haryana News: ਕਾਰ ਦੇ ਬੱਸ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
ਚੰਡੀਗੜ੍ਹ : ਜੀਂਦ ਔਰਤ ਨਾਲ ਕਥਿਤ ਜਿਨਸੀ ਸੋਸ਼ਣ ਕਰਨ ਵਾਲੇ ਪੰਜਾਬੀ ਵਿਰੁਧ ਮਾਮਲਾ ਦਰਜ
ਅਪਣੀ ਸ਼ਿਕਾਇਤ ਵਿਚ ਉਸ ਨੇ ਕਿਹਾ ਕਿ ਗੁਰਦਾਸਪੁਰ (ਪੰਜਾਬ) ਦੇ ਰਹਿਣ ਵਾਲੇ ਮਨਕੀਰਤ ਨੇ 2 ਮਈ ਨੂੰ ਚੰਡੀਗੜ੍ਹ ਵਿਚ ਉਸ ਦਾ ਜਿਨਸੀ ਸੋਸ਼ਣ ਕੀਤਾ ਸੀ
Karnal News: ਕਰਨਾਲ 'ਚ ਵਿਦਿਆਰਥਣ ’ਤੇ ਬਾਂਦਰਾਂ ਨੇ ਕੀਤਾ ਹਮਲਾ, ਛੱਤ ਤੋਂ ਡਿਗੱਣ ਕਾਰਨ ਹੋਈ ਮੌਤ
Karnal News : ਖਾਣਾ ਖਾਣ ਤੋਂ ਬਾਅਦ ਛੱਤ ’ਤੇ ਟਹਿਲ ਰਹੀ ਸੀ ਲੜਕੀ
ਹਰਿਆਣਾ ਸਿੱਖ ਕੁੱਟਮਾਰ ਮਾਮਲੇ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਹਰਿਆਣਾ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸ
ਉਹਨਾਂ ਨੂੰ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਫੜ ਲਿਆ ਜਾਵੇਗਾ।
ਗੁਰੂਗ੍ਰਾਮ ਦੀ ਅਦਾਲਤ ਨੇ ਮਾਡਲ ਦਿਵਿਆ ਪਾਹੂਜਾ ਕਤਲ ਮਾਮਲੇ ’ਚ 6 ਲੋਕਾਂ ਵਿਰੁਧ ਦੋਸ਼ ਤੈਅ ਕੀਤੇ
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 20 ਜੁਲਾਈ ਦੀ ਤਰੀਕ ਤੈਅ ਕੀਤੀ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਐਲਾਨ, 20 ਹਜ਼ਾਰ ਪਰਿਵਾਰਾਂ ਨੂੰ ਮਿਲਣਗੇ 100 ਗਜ਼ ਦੇ ਪਲਾਟ
ਸਰਕਾਰ ਵੱਲੋਂ ਕਰਵਾਈ ਜਾਵੇਗੀ ਰਜਿਸਟ੍ਰੇਸ਼ਨ
Haryana News: ਬਾਈਕ ਸਵਾਰ ਸ਼ੂਟਰਾਂ ਨੇ ਬਿਊਟੀਸ਼ੀਅਨ ਨੂੰ ਮਾਰੀ ਗੋਲੀ, ਵਕੀਲ ਪ੍ਰੇਮੀ ਨੇ ਦਿੱਤੀ ਸੁਪਾਰੀ
Haryana News: ਪੁਲਿਸ ਨੇ ਪ੍ਰੇਮੀ ਸਮੇਤ 4 ਮੁਲਜ਼ਮਾਂ ਨੂੰ ਕੀਤਾ ਕਾਬੂ
Haryana News: ਕਲਯੁਗੀ ਪੁੱਤ ਨੇ ਮਾਂ ਦਾ ਗਲਾ ਘੁੱਟ ਕੇ ਕੀਤਾ ਕਤਲ, 2 ਦਿਨਾਂ ਤੋਂ ਘਰ 'ਚ ਲੁਕੋਈ ਲਾਸ਼
Haryana News: ਬੁਦਬੂ ਆਉਣ ਤੋਂ ਬਾਅਦ ਮਾਮਲਾ ਆਇਆ ਸਾਹਮਣੇ
ਕੁਲਵਿੰਦਰ ਕੌਰ ਦੇ ਹੱਕ ’ਚ ਆਏ ਹਰਿਆਣਾ ਦੇ ਪ੍ਰਦਰਸ਼ਨਕਾਰੀ ਕਿਸਾਨ
ਕੁਲਵਿੰਦਰ ਕੌਰ ਨੂੰ ਹਿਰਾਸਤ ਤੋਂ ਰਿਹਾਅ ਹੋਣ ਤੋਂ ਬਾਅਦ ਸਨਮਾਨਤ ਕਰਨ ਦਾ ਫ਼ੈਸਲਾ