ਇਰਾਨ 'ਚ ਸੂਫੀ ਪ੍ਰਦਰਸ਼ਨਕਾਰੀਆਂ ਨਾਲ ਝੜਪ 'ਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ

ਖ਼ਬਰਾਂ, ਕੌਮਾਂਤਰੀ

ਤੇਹਰਾਨ: ਇਰਾਨ ਦੀ ਰਾਜਧਾਨੀ ਤੇਹਰਾਨ ਵਿਚ ਸੂਫੀ ਪ੍ਰਦਰਸ਼ਨਕਾਰੀਆਂ ਦੁਆਰਾ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਪੁਲਿਸ ਦੇ ਤਿੰਨ ਨੌਜਵਾਨ ਸ਼ਹੀਦ ਹੋ ਗਏ। ਇਹ ਜਾਣਕਾਰੀ ਪੁਲਿਸ ਬੁਲਾਰੇ ਨੇ ਮੀਡੀਆ ਨੂੰ ਦਿੱਤੀ।

ਬੁਲਾਰਾ ਸਈਦ ਮੋਂਤਜਿਦ ਅਲਮਹਦੀ ਨੇ ਨਿਊਜ ਏਜੰਸੀ ਨੂੰ ਦੱਸਿਆ, ‘ਬੱਸ ਦੇ ਜਰੀਏ ਪੁਲਿਸ ਦੇ ਤਿੰਨ ਜਵਾਨਾਂ ਨੂੰ ਮਾਰ ਦਿੱਤਾ ਗਿਆ।'