ਕੈਨੇਡਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਦੀ ਮੌਤ

ਖ਼ਬਰਾਂ, ਕੌਮਾਂਤਰੀ

ਮਿਸੀਸਾਗਾ ਦੇ ਇਕ ਇੰਡਸਟ੍ਰੀਅਲ ਯਾਰਡ 'ਚ ਆਪਣੇ ਹੀ ਟਰੱਕ ਹੇਠ ਆ ਕੇ ਮਾਰੇ ਗਏ ਵਿਅਕਤੀ ਦੀ ਪਛਾਣ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਨਰਿੰਦਰ ਸਿੰਘ ਖਰੌੜ ਵਜੋਂ ਹੋਈ ਹੈ। ਨਰਿੰਦਰ ਸਿੰਘ 2005 'ਚ ਕੈਨੇਡਾ ਆਇਆ ਸੀ ਤੇ ਆਪਣੇ ਪਿੱਛੇ ਤਿੰਨ ਬੱਚੇ ਤੇ ਪਤਨੀ ਛੱਡ ਗਿਆ ਹੈ। ਤਰਾਸਦੀ ਵਾਲੀ ਗੱਲ ਇਹ ਹੈ ਕਿ ਨਰਿੰਦਰ ਸਿੰਘ ਦੇ ਭਰਾ ਤੇ ਭਰਜਾਈ ਵੀ 2006 'ਚ ਇਕ ਸੜਕ ਹਾਦਸੇ ਦੌਰਾਨ ਮਾਰੇ ਗਏ ਸਨ ਜਦੋਂ ਇਕ ਸ਼ਰਾਬੀ ਡਰਾਇਵਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਸੀ। ਮੌਤ ਦੀ ਖਬਰ ਮਿਲਦੇ ਹੀ ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ ਦੌੜ ਗਈ।