ICICI ਬੈਂਕ ਨੇ ਕਰ ਦਿੱਤਾ ਐਲਾਨ, ਗਾਹਕਾਂ ਨੂੰ ਹੋਵੇਗਾ ਵੱਡਾ ਲਾਭ, ਜਲਦ ਚੁੱਕੋ ਫ਼ਾਇਦਾ!

ਏਜੰਸੀ

ਖ਼ਬਰਾਂ, ਰਾਸ਼ਟਰੀ

SBI ਨੇ MCLR ਬੈਸਡ ਕਰਜ਼ ਦੀਆਂ ਵਿਆਜ ਦਰਾਂ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਸੀ...

Icici bank personal banking online banking services icici bank

ਨਵੀਂ ਦਿੱਲੀ: ਦੇਸ਼ ਦੇ ਵੱਡੇ ਪ੍ਰਾਈਵੇਟ ਬੈਂਕ ICICI ਬੈਂਕ ਨੇ ਅਪਣੇ ਗਾਹਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਵਿਆਜ ਦਰਾਂ ਘਟਾਉਣ ਦਾ ਫ਼ੈਸਲਾ ਕੀਤਾ ਹੈ। ਬੈਂਕ ਨੇ ਵਿਆਜ਼ ਦਰਾਂ 0.05 ਫ਼ੀਸਦੀ ਘਟਾ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਹੋਮ, ਆਟੋ ਅਤੇ ਪਰਸਨਲ ਲੋਨ ਦੀ EMI ਘਟ ਜਾਵੇਗੀ। ਉੱਥੇ ਹੀ ਨਵੇਂ ਕਸਟਮਰਸ ਲਈ ਲੋਨ ਲੈਣਾ ਸਸਤਾ ਹੋ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।