Delhi Drugs Seized News: ਦਿੱਲੀ-ਐਨ.ਸੀ.ਆਰ. ’ਚ 27.4 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ : ਅਮਿਤ ਸ਼ਾਹ
Delhi Drugs Seized News: ਪੰਜ ਮੁਲਜ਼ਮਾਂ ਨੂੰ ਵੀ ਕੀਤਾ ਗ੍ਰਿਫ਼ਤਾਰ
Drugs worth Rs 27.4 crore seized in Delhi-NCR
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਬੋਲਦਿਆਂ ਕਿਹਾ ਕਿ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ 27.4 ਕਰੋੜ ਰੁਪਏ ਦੀ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਰੁਧ ਸਰਕਾਰ ਦੀ ਨਿਰੰਤਰ ਭਾਲ ਜਾਰੀ ਰਹੇਗੀ। (ਏਜੰਸੀ)