ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6

Earthquake tremors felt in Maharashtra

ਪੁਣੇ: ਮਹਾਰਾਸ਼ਟਰ ਦੇ ਪਾਲਘਰ ਵਿੱਚ ਵੀਰਵਾਰ ਸਵੇਰੇ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ਤੇ 3.6 ਹੈ।

 

 

ਇਹ ਵੀ ਪੜ੍ਹੋ:  ਐਲੋਪੈਥੀ ਵਿਵਾਦ: ਸੁਪਰੀਮ ਕੋਰਟ ਨੇ ਰਾਮਦੇਵ ਨੂੰ ਅਪਣੇ ਬਿਆਨ ਦੀ ਅਸਲ ਰਿਕਾਰਡਿੰਗ ਪੇਸ਼ ਕਰਨ ਲਈ ਕਿਹਾ

ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ 07.07 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ, ਅਜੇ ਤੱਕ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।