ਉਪ-ਰਾਸ਼ਟਰਪਤੀ ਚੋਣ ਦਾ ਹੋਇਆ ਐਲਾਨ, 9 ਸਤੰਬਰ ਨੂੰ ਹੋਵੇਗੀ ਚੋਣ

ਏਜੰਸੀ

ਖ਼ਬਰਾਂ, ਰਾਸ਼ਟਰੀ

7 ਅਗਸਤ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ 

Vice Presidential Election Announced, Election to be Held on September 9 Latest News in Punjabi

Vice Presidential Election Announced, Election to be Held on September 9 Latest News in Punjabi ਨਵੀਂ ਦਿੱਲੀ : ਜਗਦੀਪ ਧਨਖੜ ਦੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਏ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਦਾ ਐਲਾਨ ਕਰ ਦਿਤਾ ਗਿਆ ਹੈ। ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿਤਾ ਹੈ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਵੇਗੀ। 

ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਪ ਰਾਸ਼ਟਰਪਤੀ ਚੋਣ ਲਈ ਨੋਟੀਫ਼ਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਨਾਮਜ਼ਦਗੀਆਂ ਦੇਣ ਦੀ ਪ੍ਰੀਕਿਰਿਆ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 21 ਅਗਸਤ ਨਿਰਧਾਰਤ ਕੀਤੀ ਗਈ ਹੈ।
 

(For more news apart from Vice Presidential Election Announced, Election to be Held on September 9 Latest News in Punjabi stay tuned to Rozana Spokesman.)