ਪੰਜਾਬ ਵਿੱਚ ਹੜ੍ਹ ਦੌਰਾਨ ਸਭ ਤੋਂ ਪਹਿਲਾਂ RSS ਪਹੁੰਚੀ: ਨਰਿੰਦਰ ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'1984 ਦੇ ਸਿੱਖ ਦੰਗਿਆਂ ਵੇਲੇ RSS ਨੇ ਸਿੱਖਾਂ ਦੀ ਕੀਤੀ ਸੀ ਮਦਦ'

RSS was the first to reach Punjab during floods: Narendra Modi

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਘ ਦੇ ਪ੍ਰੋਗਰਾਮ ਵਿੱਚ ਕਿਹਾ ਹੈ ਪੰਜਾਬ ਵਿੱਚ ਹੜ੍ਹ ਦੌਰਾਨ ਸਭ ਤੋਂ ਪਹਿਲਾਂ ਆਰਐਸਐਸ ਪਹੁੰਚੀ ਹੈ। ਉਨ੍ਹਾਂ ਨੇ  ਕਿਹਾ ਹੈ ਕਿ ਹਿਮਾਚਲ ਤੇ ਉੱਤਰਾਖੰਡ ਵਿਚ ਸਵੈਮ ਸੇਵਕਾਂ ਨੇ ਲੋਕਾਂ ਦੀ ਸੇਵਾ ਕੀਤੀ ਹੈ। ਪ੍ਰਧਾਨ ਨੇ ਕਿਹਾ ਹੈ ਕਿ 1984 ਵਿੱਚ ਸਿੱਖ ਦੰਗਿਆ ਵੇਲੇ ਆਰਐਸਐਸ ਨੇ ਸਿੱਖਾਂ ਦੀ ਮਦਦ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰੋਨਾ ਕਾਲ ਵਿੱਚ ਪੂਰੀ ਦੁਨੀਆਂ ਨੇ ਦੇਖਿਆ ਹੈ ਕਿ ਆਰਐਸਐਸ ਕਿਵੇ ਲੋਕਾਂ ਦੀ ਸੇਵਾ ਕੀਤੀ ਹੈ।