ਹੋ ਜਾਓ ਤਿਆਰ, ਕਰੀਅਰ ਬਣਾਉਣ ਦਾ ਸੁਨਹਿਰੀ ਮੌਕਾ! ਪੁਲਿਸ ਵਿਭਾਗ 'ਚ ਨਿਕਲੀਆਂ ਨੌਕਰੀਆਂ!

ਏਜੰਸੀ

ਖ਼ਬਰਾਂ, ਰਾਸ਼ਟਰੀ

12ਵੀਂ ਪਾਸ ਕਰ ਸਕਦੇ ਹਨ ਅਪਲਾਈ

Bihar police constable driver recruitment

ਨਵੀਂ ਦਿੱਲੀ—ਸੈਟ੍ਰਲ ਸਿਲੈਕਸ਼ਨ ਬੋਰਡ ਆਫ ਕਾਂਸਟੇਬਲ ਨੇ ਬਿਹਾਰ ਹੋਮ ਗਾਰਡ ਬਟਾਲੀਅਨ 'ਚ ਡਰਾਈਵਰ ਕਾਂਸਟੇਬਲ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਅਹੁਦਿਆਂ ਦੀ ਗਿਣਤੀ- 1,722 ਹੈ। ਇਸ ਦੇ ਲਈ ਆਖਰੀ ਤਾਰੀਕ- 30 ਦਸੰਬਰ, 2019 ਰੱਖੀ ਗਈ ਹੈ।

ਇਸ ਤੋਂ ਪਹਿਲਾਂ ਨਾਰਥ ਈਸਟ ਰੇਲਵੇ (North East Railway) ਨੇ ਅਪ੍ਰੈਂਟਿਸ ਦੇ ਅਹੁਦਿਆਂ ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਤੇ ਵੀ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਅਹੁਦਿਆਂ ਦੀ ਗਿਣਤੀ-1,104 ਹੈ। ਆਖਰੀ ਤਾਰੀਕ- 25 ਦਸੰਬਰ, 2019 ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।