ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਾ ਕੇ ਹੀ ਦਮ ਲਵਾਂਗੇ : ਉਗਰਾਹਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਰਭਜਨ ਮਾਨ ਤੇ ਕੰਵਰ ਗਰੇਵਾਲ ਸਣੇ ਕਈ ਕਲਾਕਾਰ ਦਿੱਲੀ ਪੁੱਜੇ

protest
ਚੰਡੀਗੜ੍ਹ

ਨੀਲ ਭਿਦਰ ਸਿੰਘ

,

ਸੁਖਜਿੰਦਰ ਮਾਨ

ਚੰਡੀਗੜ੍ਹ

ਨੀਲ ਭਿਦਰ ਸਿੰਘ

,

ਸੁਖਜਿੰਦਰ ਮਾਨ

photo

photo

photo

photo

ਚੰਡੀਗੜ੍ਹਨੀਲ ਭਿਦਰ ਸਿੰਘ,ਸੁਖਜਿੰਦਰ ਮਾਨ : ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਬਿਜਲੀ ਸੋਧ ਬਿਲ 2020 ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਇਕ ਕਰੋੜ ਰੁਪਏ ਦਾ ਜੁਰਮਾਨਾ ਕਰਨ ਵਾਲਾ ਆਰਡੀਨੈਂਸ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰਖਿਆ ਜਾਵੇਗਾ। ਇਹ ਐਲਾਨ ਅੱਜ ਬੀਕੇਯੂ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਨੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਟਿਗਰੀ ਬਾਰਡਰ ਉਤੇ ਲੱਗੇ ਮੋਰਚੇ ’ਚ ਜੁੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।