5 ਮਹੀਨਿਆਂ ਬਾਅਦ ਕਸ਼ਮੀਰ ਦੇ 80 ਸਰਕਾਰੀ ਹਸਪਤਾਲਾਂ ’ਚ ਸ਼ੁਰੂ ਹੋਈ ਬ੍ਰਾਡਬੈਂਡ ਇੰਟਰਨੈਟ ਸੇਵਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਧਾਰਾ 370 ਵਿਚ ਬਦਲਾਵਾਂ ਤੋਂ ਬਾਅਦ ਘਾਟੀ ਵਿਚ ਸੁਰੱਖਿਆ ਲਈ ਕਈ...

Government Hospital in Kashmir

ਜੰਮੂ ਕਸ਼ਮੀਰ: ਕਸ਼ਮੀਰ ਘਾਟੀ ਦੇ 80 ਸਰਕਾਰੀ ਹਸਪਤਾਲਾਂ ਵਿਚ ਬ੍ਰਾਡਬੈਂਡ ਇੰਟਰਨੈਟ ਸੇਵਾਵਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਹਨਾਂ ਵਿਚ ਸਿਹਤ ਕੇਂਦਰ ਅਤੇ ਸਿਹਤ ਵਿਭਾਗ ਨਾਲ ਜੁੜੇ ਦਫ਼ਤਰ ਵੀ ਸ਼ਾਮਲ ਹਨ। ਵੀਰਵਾਰ ਨੂੰ ਇਸ ਬਾਰੇ ਕਸ਼ਮੀਰ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ। ਇਕ ਅਧਿਕਾਰੀ ਨੇ ਦਸਿਆ ਕਿ ਬ੍ਰਾਡਬੈਂਡ ਹਾਈ-ਸਪੀਡ ਇੰਟਰਨੈਟ ਸੁਵਿਧਾਵਾਂ ਨੂੰ 80 ਸਰਕਾਰੀ ਹਸਪਤਾਲਾਂ ਵਿਚ ਸ਼ੁਰੂ ਕਰ ਦਿੱਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।