CAA ਵਿਰੋਧੀਆਂ ’ਤੇ ਵਰੇ PM ਮੋਦੀ, PAK ਤੋਂ ਆਏ ਪੀੜਤਾਂ ਦੇ ਸਮਰਥਨਾਂ ਵਿਚ ਕੱਢੋ ਜਲੂਸ!  

ਏਜੰਸੀ

ਖ਼ਬਰਾਂ, ਰਾਸ਼ਟਰੀ

ਪੀਐਮ ਨੇ ਕਿਹਾ ਕਿ ਜੋ ਲੋਕ ਅੱਜ ਭਾਰਤ ਦੀ ਸੰਸਦ ਦੇ ਖਿਲਾਫ ਅੰਦੋਲਨ ਕਰ ਰਹੇ ਹਨ...

Pm narendra modi rally

ਨਵੀਂ ਦਿੱਲੀ: ਪੀਐਮ ਨਰਿੰਦਰ ਮੋਦੀ ਦੋ ਦਿਨ ਕਰਨਾਟਕ ਦੇ ਦੌਰੇ ਤੇ ਹਨ। ਇਸ ਦੌਰਾਨ ਤੁਮਕੁਰੂ ਵਿਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਨਾਗਰਿਕਤਾ ਕਾਨੂੰਨ ਦੇ ਖਿਲਾਫ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਤੇ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ ਜੇ ਤੁਸੀਂ ਨਾਅਰੇ ਲਗਾਉਣੇ ਹੀ ਹਨ ਤਾਂ ਪਾਕਿਸਤਾਨ ਵਿਚ ਜਿਸ ਤਰ੍ਹਾਂ ਘਟ ਗਿਣਤੀ ਵਾਲਿਆਂ ਤੇ ਅੱਤਿਆਚਾਰ ਹੋ ਰਿਹਾ ਹੈ ਉਸ ਨਾਲ ਜੁੜੇ ਨਾਅਰੇ ਲਗਾਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।