ਭਾਜਪਾ ਦੇਸ਼ ਦੀ ਸਭ ਤੋਂ ਝੂਠ ਵਾਲੀ ਪਾਰਟੀ ਬਣ ਗਈ ਹੈ।-। ਅਖਿਲੇਸ਼ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕੋਰੋਨਾ ਵਾਇਰਸ ਟੀਕਾ ਭਾਰਤ ਵਿਚ ਆਉਣ ਤੋਂ ਬਾਅਦ ਵੀ ਨਹੀਂ ਲਗਵਾਉਣਗੇ ।

Akhilesh Yadav

ਲਖਨਉ: ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕੋਰੋਨਾ ਵਾਇਰਸ ਟੀਕਾ ਭਾਰਤ ਵਿਚ ਆਉਣ ਤੋਂ ਬਾਅਦ ਵੀ ਨਹੀਂ ਲਗਵਾਉਣਗੇ । ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦਫਤਰ ਵਿਖੇ ਮੀਡੀਆ ਨੂੰ ਕਿਹਾ ਕਿ ਉਹ ਵੀ ਭਾਜਪਾ ਦੇ ਟੀਕੇ ‘ਤੇ ਭਰੋਸਾ ਨਹੀਂ ਕਰਦੇ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਕੋਰੋਨਾ ਟੀਕਾ ਨਹੀਂ ਲਵਾਉਣਗੇ ।

Related Stories