ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਮਜ਼ਬੂਤ ਕਰ ਰਹੀ ਹੈ -ਰਾਜੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਦੇਸ਼ ਦੇ ਮੰਡੀਕਰਨ ਸਿਸਟਮ ਨੂੰ ਤੋੜ ਕੇ ਕਿਸਾਨੀ ਨੂੰ ਬਿਲਕੁਲ ਤਬਾਹ ਕਰਨਾ ਚਾਹੁੰਦੀ ਹੈ ,

balbir singh Rajewal

ਨਵੀਂ ਦਿੱਲੀ , (ਸੈਸ਼ਵ ਨਾਗਰਾ) : ਕੇਂਦਰ ਸਰਕਾਰ ਦੇਸ਼ ਦੇ ਮੰਡੀਕਰਨ ਸਿਸਟਮ ਨੂੰ ਤੋੜ ਕੇ ਕਿਸਾਨੀ ਨੂੰ ਬਿਲਕੁਲ ਤਬਾਹ ਕਰਨਾ ਚਾਹੁੰਦੀ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥ ਮਜ਼ਬੂਤ ਕਰ ਰਹੀ ਹੈ , ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨ ਸੱਚਮੁੱਚ ਹੀ ਕਾਲੇ ਕਾਨੂੰਨ ਹਨ ਕਿਉਂਕਿ ਇਨ੍ਹਾਂ ਕਾਨੂੰਨਾਂ ਦੇ ਨਾਲ ਦੇਸ਼ ਦਾ ਮੰਡੀਕਰਨ ਸਿਸਟਮ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ ਅਤੇ

Related Stories