ਦਿੱਲੀ ਹਾਈਕੋਰਟ ਨੇ ਜੇਲ੍ਹਾਂ 'ਚ ਬੰਦ ਕਿਸਾਨਾਂ ਦੀ ਰਿਹਾਈ ਵਾਲੀ ਪਟੀਸ਼ਨ ਨੂੰ ਕੀਤਾ ਖ਼ਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਹੁਣ ਤੱਕ ਅੰਦੋਲਨ ਨਾਲ ਜੁੜੇ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ,

Farmer protest

ਨਵੀਂ ਦਿੱਲੀ : 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਮੌਕੇ ਅਤੇ ਇਸ ਤੋਂ ਬਾਅਦ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਏ ਗਏ ਕਿਸਾਨਾਂ ਅਤੇ ਹੋਰ ਲੋਕਾਂ ਦੀ ਰਿਹਾਈ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ ਹੈ।

Related Stories