LPG ਦੀਆਂ ਕੀਮਤਾਂ ਨੂੰ ਲੈ ਕੇ ਪ੍ਰਕਾਸ਼ ਰਾਜ ਨੇ ਕਿਹਾ, ਸਰਕਾਰ ਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਕਾਸ਼ ਰਾਜ ਨੇ ਐਲਪੀਜੀ ਦੀ ਕੀਮਤਾਂ ਵਿੱਚ ਵਾਧੇ ਦਾ ਇੱਕ ਚਾਰਟ ਵੀ ਸਾਂਝਾ ਕੀਤਾ ਹੈ ।

prakash Raj

ਨਵੀਂ ਦਿੱਲੀ: ਐਲਪੀਜੀ ਦੀ ਕੀਮਤ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਦੂਜੀ ਵਾਰ ਵਾਧਾ ਹੋਇਆ ਹੈ। 1 ਮਾਰਚ ਤੋਂ ਸਾਰੀਆਂ ਸ਼੍ਰੇਣੀਆਂ ਦੇ ਐਲ.ਪੀ.ਜੀ ਦੀਆਂ ਕੀਮਤਾਂ ਵਿਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਇਸ ਦਾ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਐਲ.ਪੀ.ਜੀ. ਦੀ ਵੱਧਦੀ ਕੀਮਤ ਦੱਸਿਆ ਗਿਆ ਹੈ ।