ਸਵਾਤੀ ਮਾਲੀਵਾਲ ਦੀ ਕੁੱਟਮਾਰ ਦੇ ਮਾਮਲੇ ਵਿੱਚ sc ਨੇ ਵਿਭਵ ਕੁਮਾਰ ਨੂੰ ਦਿੱਤੀ ਜ਼ਮਾਨਤ
ਸਵਾਤੀ ਮਾਲੀਵਾਲ ਦੀ ਕੁੱਟਮਾਰ ਮਾਮਲੇ ਵਿੱਚ ਵੱਡੀ ਖਬਰ ਹੈ।
SC granted bail to Vibhav Kumar in the case of beating Swati Maliwal
ਦਿੱਲੀ: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕੁੱਟਮਾਰ ਦੇ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ।