Delhi News : ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸਪੈਸ਼ਲ ਸੈੱਲ ਨੇ 500 ਕਿਲੋ ਕੋਕੀਨ ਕੀਤੀ ਬਰਾਮਦ
Delhi News : ਬਰਾਮਦ ਕੋਕੀਨ ਦੀ ਕੀਮਤ 2 ਹਜ਼ਾਰ ਕਰੋੜ ਰੁਪਏ
File Photo
Delhi News : ਦਿੱਲੀ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁੱਧਵਾਰ ਨੂੰ ਕਾਰਵਾਈ ਕਰਦਿਆਂ 500 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੋਕੀਨ ਦੀ ਕੀਮਤ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੀ ਵਿਸ਼ੇਸ਼ ਕਾਰਵਾਈ 'ਚ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਕੋਕੀਨ ਬਰਾਮਦ ਹੋਈ ਹੈ। ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਨਾਰਕੋ ਟੈਰਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।
(For more news apart from big success for Delhi Police, Delhi Special Cell recovered 500 kg of cocaine News in Punjabi, stay tuned to Rozana Spokesman)