ਭਾਰਤੀ ਜਲ ਸੈਨਾ ਦੀ ਸਬ ਲੈਫਟੀਨੈਂਟ ਸ਼ਿਵਾਂਗੀ  ਨੇ ਕਰਾਤੀ ਬੱਲੇ ਬੱਲੇ! ਬਣੀ ਪਹਿਲੀ ਮਹਿਲਾ ਪਾਇਲਟ!

ਏਜੰਸੀ

ਖ਼ਬਰਾਂ, ਰਾਸ਼ਟਰੀ

ਸ਼ਿਵਾਂਗੀ ਬਿਹਾਰ ਦੇ ਮੁਜ਼ੱਫਰਪੁਰ ਦੀ ਰਹਿਣ ਵਾਲੀ ਹੈ।

Indian navy women pilot sub lieutenant shivangi

ਕੋਚੀ: ਸਬ ਲੈਫਟੀਨੈਂਟ ਸ਼ਿਵਾਂਗੀ ਭਾਰਤੀ ਜਲ ਸੈਨਾ ਦੀ ਪਹਿਲੀ ਮਹਿਲਾ ਪਾਇਲਟ ਬਣ ਗਈ ਹੈ। ਸੋਮਵਾਰ ਨੂੰ ਉਸ ਨੇ ਕੋਚੀ ਨਵਲ ਬੇਸ 'ਤੇ ਆਪਰੇਸ਼ਨਲ ਡਿਊਟੀ ਜੁਆਇਨ ਕੀਤੀ। ਜਲ ਸੈਨਾ ਦੇ ਅਧਿਕਾਰੀਆਂ ਅਨੁਸਾਰ, ਸ਼ਿਵਾਂਗੀ ਡੋਨੀਅਰ ਸਰਵਿਸਲਾਂਸ ਏਅਰਕ੍ਰਾਫਟ ਉਡਾਏਗੀ। ਦੱਸਣਯੋਗ ਹੈ ਕਿ ਇਸੇ ਸਾਲ ਏਅਰਫੋਰਸ 'ਚ ਵੀ ਫਲਾਈਟ ਲੈਫਟੀਨੈਂਟ ਭਾਵਨਾ ਕਾਂਤ ਫਾਈਟਰ ਪਲੇਨ ਉਡਾਉਣ ਵਾਲੀ ਮਹਿਲਾ ਪਾਇਲਟ ਬਣੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।