ਹੈਦਰਾਬਾਦ ਦੇ ਦੋਸ਼ੀਆਂ ਨੂੰ ਕੀਤਾ ਜਾਵੇ ਭੀੜ ਦੇ ਹਵਾਲੇ, ਸੰਸਦ ਮੈਂਬਰ ਜਯਾ ਬੱਚਨ ਦਾ ਵੱਡਾ ਬਿਆਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹਨਾਂ ਨੇ ਰਾਜ ਸਰਕਾਰ ਨੂੰ ਇਸ ਨਾਲ ਸਖ਼ਤੀ ਨਾਲ ਨਿਪਟਣ ਲਈ ਕਿਹਾ ਹੈ।

Parliament live lok sabha rajya sabha congress to protest on hyderabad issue

ਹੈਦਰਾਬਾਦ: ਹੈਦਰਾਬਾਦ ਵਿਚ ਔਰਤ ਡਾਕਟਰ ਨਾਲ ਸਮੂਹਿਕ ਬਲਾਤਕਾਰ ਤੋਂ ਬਾਅਦ ਉਸ ਦੀ ਸਾੜ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਲੈ ਕੇ ਪੂਰੇ ਦੇਸ਼ ਵਿਚ ਮਾਤਮ ਛਾਇਆ ਹੋਇਆ ਹੈ। ਹੈਦਰਾਬਾਦ ਮਾਮਲੇ ਤੇ ਲੋਕ ਸਭਾ ਵਿਚ ਅੱਜ ਚਰਚਾ ਹੋ ਰਹੀ ਹੈ। ਉੱਥੇ ਹੀ ਰਾਜਸਭਾ ਵਿਚ ਕਾਂਗਰਸ ਦੇ ਨੇਤਾ ਪ੍ਰਤੀਪੱਖ ਗੁਲਾਮ ਨਬੀ ਆਜ਼ਾਦ ਨੇ ਇਸ ਮਾਮਲੇ ਨੂੰ ਚੁੱਕਿਆ ਹੈ। ਉਹਨਾਂ ਨੇ ਰਾਜ ਸਰਕਾਰ ਨੂੰ ਇਸ ਨਾਲ ਸਖ਼ਤੀ ਨਾਲ ਨਿਪਟਣ ਲਈ ਕਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।