ਪ੍ਰਧਾਨ ਮੰਤਰੀ ਮੋਦੀ ਨੇ 353ਵੇਂ ਪ੍ਰਕਾਸ਼ ਪੁਰਬ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਯਾਦ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਮੁਬਾਰਕਬਾਦ ਦਿਤੀ ਅਤੇ ਕਿਹਾ ਕਿ ਗੁਰੂ

File Photo

ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਮੁਬਾਰਕਬਾਦ ਦਿਤੀ ਅਤੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਜਿਨ੍ਹਾਂ ਚੀਜ਼ਾਂ ਲਈ ਸੰਘਰਸ਼ ਕੀਤਾ ਉਹ ਅੱਜ ਵੀ ਪ੍ਰਾਸੰਗਿਕ ਹੈ।

 



 

 

ਮੋਦੀ ਨੇ ਟਵੀਟ ਕੀਤਾ,''ਦਸਵੇਂ ਗੁਰੂ ਸਾਹਿਬ, ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ  ਹਾਂ।'' ਪ੍ਰਧਾਨ ਮੰਤਰੀ ਨੇ ਇਕ ਵੀਡੀਉ ਵੀ ਸਾਂਝਾ ਕੀਤਾ ਜਿਸ ਵਿਚ ਦਸਿਆ ਗਿਆ

ਕਿ ਉਨ੍ਹਾਂ ਨੇ ਅਨਿਆਂ ਅਤੇ ਜਾਤੀ ਭੇਦਭਾਵ ਵਿਰੁਧ ਕਿਸ ਤਰ੍ਹਾਂ ਸੰਘਰਸ਼ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਦਰਸ਼ਨ ਅਤੇ ਉਨ੍ਹਾਂ ਦੇ ਆਦਰਸ਼ 'ਨਵੇਂ ਭਾਰਤ' ਲਈ ਪ੍ਰਾਸੰਗਿਕ ਹਨ।