ਯੂਪੀ ਅਤੇ ਉਤਰਾਖੰਡ ਦੇ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਵਰ੍ਹਦਿਆਂ ਕਿਹਾ,ਜਿੱਤ ਆਖਰ ਸਾਡੀ ਹੀ ਹੋਵੇਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਤਾਕਤ ਦਾ ਪਤਾ ਹੁੰਦਾ ਤਾਂ ਉਹ ਕਿਸਾਨਾਂ ਦੇ ਇਕੱਠ ਨੂੰ ਭੀੜ ਨਾ ਦੱਸਦੀ

farmer protest

ਨਵੀਂ ਦਿੱਲੀ : (ਸੈਸ਼ਵ ਨਾਗਰਾ)- ਦਿੱਲੀ ਬਾਰਡਰ ‘ਤੇ ਪਹੁੰਚੇ ਯੂਪੀ ਅਤੇ ਉਤਰਾਖੰਡ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਵਰ੍ਹਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਤਾਕਤ ਦਾ ਪਤਾ ਹੁੰਦਾ ਤਾਂ ਉਹ ਕਿਸਾਨਾਂ ਦੇ ਇਕੱਠ ਨੂੰ ਭੀੜ ਨਾ ਦੱਸਦੀ।