ਮਹਾਰਾਸ਼ਟਰ: ਆਟੋ ਗੈਰੇਜ ਵਿੱਚ ਲੱਗੀ ਭਿਆਨਕ ਅੱਗ , 15 ਵਾਹਨ ਸੜ ਕੇ ਸੁਆਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

Auto garage

ਮਹਾਰਾਸ਼ਟਰ: ਮਹਾਰਾਸ਼ਟਰ ਦੇ ਦਾਇਰ ਖੇਤਰ ਵਿੱਚ ਇੱਕ ਆਟੋ ਗੈਰੇਜ ਵਿੱਚ ਭਿਆਨਕ ਅੱਗ ਲੱਗ  ਗਈ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ' ਤੇ ਕਾਬੂ ਪਾਇਆ। ਫਿਲਹਾਲ ਕਿਸੇ ਦੇ ਮਰਨ ਜਾਂ ਜ਼ਖਮੀ ਹੋਣ ਦੀ ਖਬਰ ਨਹੀਂ ਹੈ।                

 

 

ਗੈਰੇਜ ਤੇ ਖੜੇ 15 ਦੇ ਕਰੀਬ ਪਹੀਆ ਵਾਹਨ ਸੜ  ਕੇ ਸੁਆਹ ਹੋ ਗਏ। ਹਾਲਾਂਕਿ ਹਜੇ  ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ  ਲੱਗ ਸਕਿਆ।