ਅੰਡੇਮਾਨ ਅਤੇ ਨਿਕੋਬਾਰ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਿਕਟਰ ਪੈਮਾਨੇ 'ਤੇ 4.3 ਰਹੀ ਤੀਬਰਤਾ

Earthquake

ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਪੋਰਟ ਬਲੇਅਰ ਵਿਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੱਜ ਸਵੇਰੇ 6:27 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.3 ਸੀ।

ਇਸ ਦੀ ਪੁਸ਼ਟੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਕੀਤੀ ਗਈ।