Today Earthquake: ਹਿਮਾਚਲ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Today Earthquake:3.2 ਮਾਪੀ ਗਈ ਤੀਬਰਤਾ

Himachal Earthquake Today news in punjabi

Himachal Earthquake Today news in punjabi: ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਦੁਪਹਿਰ ਬਾਅਦ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਐਕਟਰ ਪੈਮਾਨੇ 'ਤੇ ਇਸਦੀ ਤੀਬਰਤਾ 3.2 ਹੋਣ ਦਾ ਅਨੁਮਾਨ ਲਗਾਇਆ ਗਿਆ।

ਇਹ ਵੀ ਪੜ੍ਹੋ: CM Yogi Received Bomb Threat: UP ਦੇ CM ਯੋਗੀ ਆਦਿਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ  

ਭੂਚਾਲ ਦੇ ਤਿੰਨ ਵਾਰ ਝਟਕੇ ਮਹਿਸੂਸ ਕੀਤੇ ਗਏ। ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਕਾਰਨ ਕੁਝ ਸਮੇਂ ਲਈ ਲੋਕ ਦਹਿਸ਼ਤ ਵਿਚ ਰਹੇ। ਜ਼ਮੀਨ ਹੇਠ ਇਸ ਦੀ ਡੂੰਘਾਈ 5 ਕਿਲੋਮੀਟਰ ਦੱਸੀ ਜਾਂਦੀ ਹੈ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਹ ਵੀ ਪੜ੍ਹੋ: Jalandhar News: ਅਗਰਵਾਲ ਢਾਬੇ ਦੀ ਇਮਾਰਤ ਸੀਲ, ਨਗਰ ਨਿਗਮ ਨੇ ਕੀਤੀ ਕਾਰਵਾਈ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Himachal Earthquake Today news in punjabi, stay tuned to Rozana Spokesman)