ਕੋਰੋਨਾ ਦੇ ਕਹਿਰ ਕਰਕੇ ਮਈ ਮਹੀਨੇ ਹੋਣ ਵਾਲੀਆਂ ਸਾਰੀਆਂ ਔਫ ਲਾਈਨ ਪ੍ਰੀਖਿਆਵਾਂ ਮੁਲਤਵੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਰ ਔਨ ਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ।

Postpone all offline exams

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਕਰਕੇ  ਸਕੂਲ ਕਾਲਜ ਕਾਫੀ ਸਮੇਂ ਤੋਂ ਬੰਦ ਹਨ। ਇਸ ਦੇ ਚਲਦੇ ਹੁਣ ਅੱਜ ਫਿਰ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਸਿੱਖਿਆ ਮੰਤਰਾਲੇ ਨੇ ਮਈ ਵਿੱਚ ਹੋਣ ਵਾਲੀਆਂ ਸਾਰੀਆਂ ਆਫ ਲਾਈਨ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ ਪਰ ਔਨ ਲਾਈਨ ਪ੍ਰੀਖਿਆਵਾਂ ਜਾਰੀ ਰਹਿਣਗੀਆਂ।