Pahalgam Terror Attack Case: ਭਾਰਤ ਦੀ ਪਾਕਿਸਤਾਨ ’ਤੇ ਇਕ ਹੋਰ ਵੱਡੀ ਕਾਰਵਾਈ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Pahalgam Terror Attack Case: ਇਮਰਾਨ ਖ਼ਾਨ ਤੇ ਬਿਲਾਵਲ ਭੁੱਟੋ ਦੇ X ਖਾਤਿਆਂ ਨੂੰ ਕੀਤਾ ਬੰਦ

Former Prime Minister Imran Khan and Former Foreign Minister Bilawal Bhutto images

Pahalgam Terror Attack Case: India's another Major Action against Pakistan Latest News in Pakistan : ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਅਤਿਵਾਦੀ ਹਮਲਾ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਤਣਾਅ ਜਾਰੀ ਹੈ। ਭਾਰਤ ਨੇ ਇਸ ਹਮਲੇ ਤੋਂ ਬਾਅਦ ਪਾਕਿਸਤਾਨ ’ਤੇ ਕਈ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ X ਖਾਤਿਆਂ 'ਤੇ ਪਾਬੰਦੀ ਲਗਾ ਦਿਤੀ ਹੈ।

ਜਾਣਕਾਰੀ ਅਨੁਸਾਰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਪਾਕਿਸਤਾਨ ਵਿਰੁਧ ਇਕ ਤੋਂ ਬਾਅਦ ਇਕ ਕਈ ਕਾਰਵਾਈਆਂ ਕੀਤੀਆਂ ਹਨ। ਇਸ ਦੌਰਾਨ, ਭਾਰਤ ਸਰਕਾਰ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਦੇ x ਖਾਤਿਆਂ 'ਤੇ ਪਾਬੰਦੀ ਲਗਾ ਦਿਤੀ ਹੈ।

ਤੁਹਾਨੂੰ ਦੱਸ ਦਈਏ ਕਿ ਭਾਰਤ ਨੇ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਦੇ ਕਈ ਨੇਤਾਵਾਂ ਦੇ X ਖਾਤਿਆਂ ਨੂੰ ਬੰਦ ਕੀਤਾ ਸੀ। ਹਾਲ ਹੀ ਵਿਚ ਭਾਰਤ ਨੇ ਪਾਕਿਸਤਾਨ ਨੂੰ ਦਿਤਾ ਜਾਣ ਵਾਲਾ ਪਾਣੀ ਬੰਦ ਕਰ ਕੇ ਪਾਕਿਸਤਾਨ ਦੀ ਕਮਰ ਤੋੜ ਕੇ ਰੱਖੀ ਹੋਈ ਹੈ।