RCB Victory Parade : RCB ਦੀ ਜਿੱਤ ਪਰੇਡ ਤੋਂ ਪਹਿਲਾਂ ਵੱਡਾ ਹਾਦਸਾ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ,11 ਦੀ ਮੌਤ , 15 ਜ਼ਖਮੀ
RCB Victory Parade : RCB ਦੇ ਵੈਲਕਮ ਲਈ ਜੁਟੀ ਸੀ ਭੀੜ
RCB ਦੀ ਜਿੱਤ ਪਰੇਡ ਤੋਂ ਪਹਿਲਾਂ ਵੱਡਾ ਹਾਦਸਾ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ,4 ਦੀ ਮੌਤ , 15 ਜ਼ਖਮੀ
RCB Victory Parade News in Punjabi : ਇੰਡੀਅਨ ਪ੍ਰੀਮੀਅਰ ਲੀਗ (IPL 2025) ਦੇ ਫਾਈਨਲ ਵਿੱਚ ਪੰਜਾਬ ਕਿੰਗਜ਼ ਇਲੈਵਨ (PBKS) ਨੂੰ ਹਰਾਉਣ ਤੋਂ ਬਾਅਦ, ਰਾਇਲ ਚੈਲੇਂਜਰਜ਼ ਬੰਗਲੌਰ (RCB) ਬੁੱਧਵਾਰ ਨੂੰ ਚਿੰਨਾਸਵਾਮੀ ਸਟੇਡੀਅਮ ਵਿੱਚ ਟਰਾਫੀ ਦੇ ਨਾਲ ਜਿੱਤ ਪਰੇਡ ਕੱਢਣ ਜਾ ਰਹੀ ਸੀ, ਪਰ ਉਸ ਤੋਂ ਪਹਿਲਾਂ ਇੱਕ ਵੱਡਾ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਅਚਾਨਕ ਭਗਦੜ ਮਚਣ ਕਾਰਨ ਕਈ ਲੋਕ ਜ਼ਖਮੀ ਹੋ ਗਏ, ਜਦੋਂ ਕਿ 11 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ।
(For more news apart from Chinnaswamy Stadium Stampede RCB Victory Parade IPL 2025 News in Punjabi, stay tuned to Rozana Spokesman)