ਦੇਸ਼ ਦੀ ਸੇਵਾ ਕਰਨ ਵਾਲੇ ਫੌਜੀ ਦੀ ਪੁਲਿਸ ਵਾਲਿਆਂ ਨੇ ਬੇਰਹਿਮੀ ਨਾਲ ਕੀਤੀ ਕੁੱਟਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਦੋ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਮੁਅੱਤਲ

The soldier was brutally beaten by the police

 

ਜੂਨਾਗੜ੍ਹ: ਗੁਜਰਾਤ ਵਿੱਚ ਪੁਲਿਸ ਦੀ ਸ਼ਰਮਨਾਕ (The soldier who sacrificed his life for the country was brutally beaten by the police) ਹਰਕਤ ਸਾਹਮਣੇ ਆਈ ਹੈ। ਇੱਥੋਂ ਦੇ ਜੂਨਾਗੜ ਵਿੱਚ, ਦੋ ਪੁਲਿਸ ਕਰਮਚਾਰੀਆਂ ਨੇ ਵਰਦੀ ਦਾ ਰੋਹਬ ਵਿਖਾਉਂਦੇ ਹੋਏ ਇੱਕ ਫੌਜੀ (The soldier who sacrificed his life for the country was brutally beaten by the police) ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

 

ਹੋਰ ਵੀ ਪੜ੍ਹੋ: ਮਹਾਰਾਸ਼ਟਰ 'ਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਇਕ ਦੀ ਮੌਤ, ਚਾਰ ਜ਼ਖਮੀ

 

ਹਾਲਾਂਕਿ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ, ਉੱਚ ਪੁਲਿਸ ਅਧਿਕਾਰੀ ਹਰਕਤ ਵਿੱਚ ਆਏ ਅਤੇ ਦੋਸ਼ੀ ਪੁਲਿਸ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ (The soldier who sacrificed his life for the country was brutally beaten by the police) ਕੀਤੀ ਗਈ। ਦੋ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਹੋਰ ਵੀ ਪੜ੍ਹੋ: ਅਮਰੀਕਾ 'ਚ ਕੋਰੋਨਾ ਦਾ ਕਹਿਰ! ਹਰ 55 ਸੈਕਿੰਡ ਬਾਅਦ 1 ਮੌਤ, ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਪਾਰ

ਮਾਮਲਾ ਜੂਨਾਗੜ੍ਹ ਦੇ ਮਨਾਵਦਾਰ ਤਾਲੁਕਾ ਦੇ ਪਦਰਦੀ ਪਿੰਡ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਵਾਲਿਆਂ ਨੇ ਜਿਸ ਫੌਜੀ ਦੀ ਕੁੱਟਮਾਰ ਕੀਤੀ ਹੈ ਉਸ ਦਾ (The soldier who sacrificed his life for the country was brutally beaten by the police) ਨਾਮ ਕਾਨਾਭਾਈ ਕੇਸ਼ਵਾਲਾ ਹੈ। ਕਾਨਾਭਾਈ ਫੌਜ ਵਿੱਚ ਸਿਪਾਹੀ ਹੈ। ਕੁਝ ਦਿਨ ਪਹਿਲਾਂ ਹੀ ਛੁੱਟੀ ਤੇ ਪਿੰਡ ਆਇਆ ਸੀ।

ਹੋਰ ਵੀ ਪੜ੍ਹੋ: ਇਸ ਮਹੀਨੇ ਅਮਰੀਕੀ ਦੌਰੇ ’ਤੇ ਜਾ ਸਕਦੇ ਹਨ PM ਮੋਦੀ, ਰਾਸ਼ਟਰਪਤੀ ਜੋ ਬਾਈਡਨ ਨਾਲ ਹੋਵੇਗੀ ਮੁਲਾਕਾਤ