ਕੇਂਦਰ ਸਰਕਾਰ ਵਲੋਂ ਹਰੀ ਝੰਡੀ ਮਿਲਣ ਦੇ ਬਾਅਦ ਖੁੱਲ੍ਹ ਰਹੇ ਸਕੂਲ, ਜਾਣੋ ਗਾਈਡਲਾਈਨਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿੱਖਿਆ ਮੰਤਰਾਲੇ ਨੇ ਸਕੂਲ ਅਤੇ ਹਾਇਰ ਐਜੂਕੇਸ਼ਨ ਇੰਸਟੀਚਿਊਸ਼ਨਜ਼ ਖੋਲ੍ਹਣ ਨੂੰ ਲੈ ਕੇ ਗਾਈਡਲਾਈਨਜ਼ ਜਾਰੀ ਕੀਤੀਆਂ ਹਨ

school reopen

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਚਲਦੇ ਮਾਰਚ ਤੋਂ ਸਕੂਲ ਕਾਲਜ ਬੰਦ ਹਨ। ਇਸ ਦੇ ਤਹਿਤ ਹੁਣ ਸਰਕਾਰ ਵੱਲੋਂ 15 ਅਕਤੂਬਰ ਤੋਂ ਬਾਅਦ ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਥੇ ਦਸ ਦੇਈਏ ਕਿ ਕੁਝ ਦਿਨ ਪਹਿਲਾ 21 ਸਤੰਬਰ ਤੋਂ ਜਿਥੇ ਕੁਝ ਰਾਜਾਂ 'ਚ ਕਲਾਸ ਨੌਂਵੀ ਤੋਂ 12ਵੀਂ ਤਕ ਦੇ ਸਕੂਲ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ ਤਾਂ ਹੁਣ ਸਾਰੇ ਸਕੂਲ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। 

 ਜਾਣੋ ਨਵੀਆਂ ਗਾਈਡਲਾਈਨਜ਼ 

2. ਜਦੋ ਵੀ ਸਕੂਲ ਖੁਲਣਗਏ ਉਸ ਵੇਲੇ ਸਿੱਖਿਆ ਸੰਸਥਾਨ ਨੂੰ ਲਾਜ਼ਮੀ ਰੂਪ ਨਾਲ ਸੂਬੇ ਦੇ ਸਿੱਖਿਆ ਵਿਭਾਗਾਂ ਦੀ SOPs ਦਾ ਪਾਲਣ ਕਰਨਾ ਹੋਵੇਗਾ।

4. ਸਭ ਤੋਂ ਪਹਿਲਾਂ 10ਵੀਂ ਅਤੇ 12ਵੀਂ ਦੀ ਕਲਾਸਾਂ ਲਗੇਗੀ ਅਤੇ  ਕਲਾਸ 'ਚ ਸਿਰਫ਼ 12 ਬੱਚੇ ਹੀ ਬੈਠ ਸਕਦੇ ਹਨ। ਬੱਚਿਆਂ ਨੂੰ ਸਕੂਲ ਛੱਡਣ ਅਤੇ ਲਿਆਉਣ ਦੀ ਜ਼ਿੰਮੇਵਾਰੀ ਮਾਪਿਆਂ ਦੀ ਹੈ।