ਸਖਤ ਠੰਡ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਵਹਾਇਆ ਪਸੀਨਾ -ਸਿਵ ਸੈਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੋਦੀ ਸਰਕਾਰ ਨੇ ਪਹਿਲਾਂ ਕਦੇ ਅਜਿਹੀ ਚੁਣੌਤੀ ਦਾ ਸਾਹਮਣਾ ਨਹੀਂ ਕੀਤਾ।

udhav thhakare

ਮਹਾਰਾਸ਼ਟਰ :ਸ਼ਿਵ ਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨਾਂ ਰਾਹੀਂ ਮੋਦੀ ਸਰਕਾਰ ਨੂੰ ਆਪਣੇ ਗੋਡੇ ਭਾਰ ਕਰ ਦਿੱਤਾ ਹੈ ਅਤੇ ਵਿਸ਼ਵ ਉਨ੍ਹਾਂ ਦੀ ਏਕਤਾ ਤੋਂ ਸਿੱਖ ਰਿਹਾ ਹੈ। ਪਾਰਟੀ ਨੇ ਕੇਂਦਰ ਨੂੰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਸੁਣਨ ਦੀ ਅਪੀਲ ਵੀ ਕੀਤੀ। ਸੈਨਾ ਦੇ ਮੁਖ ਪੱਤਰ ਸਾਮਨਾ ਦੇ ਇਕ ਸੰਪਾਦਕੀ ਨੇ ਕਿਹਾ ਸਖਤ ਠੰਡ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪਸੀਨਾ ਵਹਾ ਦਿੱਤਾ ਹੈ। ਪ੍ਰਦਰਸ਼ਨ ਹੋਰ ਤਿੱਖਾ ਹੁੰਦਾ ਦਿੱਖ ਰਿਹਾ ਹੈ ।

Related Stories