ਕ੍ਰਿਕਟ ਜਗਤ ਨੂੰ ਵੱਡਾ ਝਟਕਾ! ਇਸ ਮਸ਼ਹੂਰ ਭਾਰਤੀ ਕ੍ਰਿਕਟਰ ਨੇ ਕ੍ਰਿਕਟ ਨੂੰ ਹਮੇਸ਼ਾਂ ਲਈ ਆਖਿਆ ਅਲਵਿਦਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਵਿਚ 6 ਅਰਧ ਸੈਂਕੜੇ ਅਤੇ 1 ਸੈਂਕੜਾ ਵੀ ਸ਼ਾਮਲ ਹੈ।

Indian Cricketer Irfan Pathan

ਨਵੀਂ ਦਿੱਲੀ: ਭਾਰਤੀ ਟੀਮ ਲਈ ਮੁੱਖ ਗੇਂਦਬਾਜ਼ ਰਹਿ ਚੁੱਕੇ ਇਰਫਾਨ ਪਠਾਨ ਨੇ ਕੌਮਾਂਤਰੀ ਕ੍ਰਿਕਟ ਦੇ ਸਾਰੇ ਫਾਰਮੈੱਟ ‘ਚੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਉਹ ਕਾਫੀ ਲੰਬੇ ਸਮੇਂ ਤੋਂ ਭਾਰਤੀ ਟੀਮ ਤੋਂ ਬਾਹਰ ਹਨ ਅਤੇ ਪਿਛਲੇ ਕੁਝ ਸਮੇਂ ‘ਚ ਉਹ ਜੰਮੂ ਅਤੇ ਕਸ਼ਮੀਰ ਲਈ ਮੇਂਟਰ ਦੀ ਭੂਮਿਕਾ ਵੀ ਨਿਭਾ ਰਹੇ ਸਨ। ਸ਼ਾਨਦਾਰ ਰਿਹਾ ਕਰੀਅਰ ਇਰਫ਼ਾਨ ਪਠਾਨ ਨੇ ਭਾਰਤੀ ਟੀਮ ਲਈ ਟੈਸਟ ਕ੍ਰਿਕਟ ‘ਚ 29 ਮੈਚ ਖੇਡੇ, ਜਿਸ ‘ਚ 31.57 ਦੀ ਔਸਤ ਨਾਲ ਉਸ ਨੇ 1105 ਦੌੜਾਂ ਬਣਾਈਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।