ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਦੇ ਸਿਵਲ ਹਸਪਤਾਲ ਪਹੁੰਚ ਕੇ ਲਗਵਾਈ ਕੋਰੋਨਾ ਵੈਕਸੀਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੀਐੱਮ ਵੱਲੋਂ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ।

CM Punjab

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕਰ ਦਿੱਤੀ ਹੈ,ਪਹਿਲੇ ਗੇੜ੍ਹ ਵਿੱਚ ਪੰਜਾਬ ਵਿੱਚ 1 ਲੱਖ 74 ਹਜ਼ਾਰ ਸਿਹਤ ਕਾਮਿਆਂ ਨੂੰ ਟੀਕਾ ਲੱਗੇਗਾ,ਸੀਐੱਮ ਵੱਲੋਂ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ।