ਮਮਤਾ ਬੈਨਰਜੀ ਨੇ ਭਵਾਨੀਪੁਰ ਸੀਟ ਛੱਡ ਕੇ ਨੰਦੀਗ੍ਰਾਮ ਤੋਂ ਚੋਣ ਲੜਨ ਦਾ ਲਿਆ ਫੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਲਕਾਤਾ ਤੋਂ ਲਗਭਗ 100 ਕਿਲੋਮੀਟਰ ਦੱਖਣ ਵਿੱਚ ਸਥਿਤ ਨੰਦੀਗ੍ਰਾਮ ਟੀਐਮਸੀ ਲਈ ਸਭ ਤੋਂ ਵੱਕਾਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ ।

Mamata Banerjee

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਮੈਂ ਭਵਾਨੀਪੁਰ ਸੀਟ ਛੱਡ ਰਹੀ ਅਤੇ ਨੰਦੀਗ੍ਰਾਮ ਤੋਂ ਚੋਣ ਲੜਾਂਗੀ , ਮਮਤਾ ਬੈਨਰਜੀ ਨੇ ਕਿਹਾ ਕਿ ਭਵਾਨੀਪੁਰ ਸੀਟ ’ਤੇ ਚੋਣ ਨਾ ਲੜਨ ਦਾ ਫ਼ੈਸਲਾ ਪ੍ਰਸਥਿਤੀਆਂ ਨੂੰ ਦੇਖ ਕੇ ਲਿਆ ਹੈ ।