ਲਖੀਮਪੁਰ ਘਟਨਾ: ਪੀੜਤਾਂ ਨੂੰ ਮਿਲਣ ਤੋਂ ਰੋਕੇ ਜਾਣ 'ਤੇ ਏਅਰਪੋਰਟ 'ਤੇ ਹੀ ਧਰਨੇ ਉੱਤੇ ਬੈਠੇ CM ਬਘੇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਟਵੀਟ ਕਰਕੇ ਦਿੱਤੀ ਜਾਣਕਾਰੀ

Bhupesh Baghel

 

ਲਖਨਊ: ਲਖਨਊ ਦੌਰੇ 'ਤੇ ਆਏ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ( Bhupesh Baghel) ਨੂੰ ਲਖਨਊ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

 ਹੋਰ ਵੀ ਪੜ੍ਹੋ: ਪੰਜਾਬ ਡਰੱਗ ਮਾਮਲੇ ਦੀ ਸੁਣਵਾਈ 13 ਅਕਤੂਬਰ ਨੂੰ, ਸਿਆਸਤਦਾਨਾਂ ਖ਼ਿਲਾਫ਼ ਹੋ ਸਕਦੇ ਨੇ ਵੱਡੇ ਖੁਲਾਸੇ!

ਪ੍ਰਸ਼ਾਸਨ ਦੇ ਅਨੁਸਾਰ ਇਹ ਫੈਸਲਾ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਬਾਅਦ ਕਾਨੂੰਨ ਵਿਵਸਥਾ ਨੂੰ ਆਮ ਬਣਾਏ ਰੱਖਣ ਦੇ ਲਈ ਲਿਆ ਗਿਆ ਹੈ।
ਉਨ੍ਹਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਰੋਕ ਦਿੱਤਾ ਗਿਆ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

 

   ਹੋਰ ਵੀ ਪੜ੍ਹੋ:  ਧਾਂਦਲੀ ਦਾ ਗੀਤ ਅਜੇ ਵੀ ਚਰਚਾ 'ਚ, ਵੀਡੀਓ ਗੀਤ ਡਿਲੀਟ ਹੋਣ ਤੋਂ ਬਾਅਦ ਅਪਲੋਡ ਕੀਤੀ ਸੀ ਆਡੀਓ  

 

 ਹੋਰ ਵੀ ਪੜ੍ਹੋ: ਲਖੀਮਪੁਰ ਘਟਨਾ: ਕਾਨੂੰਨ ਅਤੇ ਸਿਸਟਮ ਨੂੰ ਸ਼ਰਮਸਾਰ ਕਰਨ ਵਾਲੀਆਂ ਤਸਵੀਰਾਂ- CM ਕੇਜਰੀਵਾਲ