Lawrence Bishnoi gang: ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਪ੍ਰਦੀਪ ਗ੍ਰਿਫ਼ਤਾਰ; ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰੋਹਿਣੀ ਇਲਾਕੇ ਤੋਂ ਕੀਤੀ ਗ੍ਰਿਫ਼ਤਾਰੀ

Delhi Police arrests shooter of Lawrence Bishnoi gang

Lawrence Bishnoi gang: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਕਾਲਾ ਰਾਣਾ ਗੈਂਗ ਦੇ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਨੂੰ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਉਸ ਕੋਲੋਂ ਅਤਿ ਆਧੁਨਿਕ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ।

 (For more Punjabi news apart from Delhi Police arrests shooter of Lawrence Bishnoi gang , stay tuned to Rozana Spokesman)