ਸਾਬਕਾ ਕ੍ਰਿਕਟਰ ਅਸ਼ੋਕ ਡਿੰਡਾ ਭਾਜਪਾ ਦੀ ਟਿਕਟ ਤੋਂ ਚੋਣ ਲੜਨਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਜਪਾ ਨੇ ਪਹਿਲੇ ਦੋ ਪੜਾਵਾਂ ਸੀਟਾਂ ਲਈ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।

Ashok Dinda

ਨਵੀਂ ਦਿੱਲੀ:: ਭਾਜਪਾ ਨੇ ਪਹਿਲੇ ਦੋ ਪੜਾਵਾਂ ਸੀਟਾਂ ਲਈ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸਾਬਕਾ ਤੇਜ਼ ਗੇਂਦਬਾਜ਼ ਅਸ਼ੋਕ ਡਿੰਡਾ ਨੂੰ ਮੋਇਨਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਪਹਿਲੀ ਸੂਚੀ ਵਿਚ, ਸ਼ੁਹੇਂਦੂ ਅਧਿਕਾਰੀ ਦਾ ਨਾਂ ਨੰਦੀਗਰਾਮ ਤੋਂ ਸਭ ਤੋਂ ਪ੍ਰਮੁੱਖ ਹੈ, ਜੋ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਦੇ ਖਿਲਾਫ ਚੋਣ ਲੜੇਗਾ। ਕਈ ਮਹਿਲਾ ਉਮੀਦਵਾਰਾਂ ਦਾ ਨਾਮ ਵੀ ਭਾਜਪਾ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਹੈ।